LabLynx Wiki
ਸਮੱਗਰੀ
ਦਿੱਖ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1970 ਦਾ ਦਹਾਕਾ 1980 ਦਾ ਦਹਾਕਾ 1990 ਦਾ ਦਹਾਕਾ – 2000 ਦਾ ਦਹਾਕਾ – 2010 ਦਾ ਦਹਾਕਾ 2020 ਦਾ ਦਹਾਕਾ 2030 ਦਾ ਦਹਾਕਾ |
ਸਾਲ: | 1997 1998 1999 – 2000 – 2001 2002 2003 |
2000 21ਵੀਂ ਸਦੀ ਅਤੇ 2000 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
- 1 ਜਨਵਰੀ– ਦੁਨੀਆ ਭਰ ਵਿੱਚ ਦੂਜੇ ਮਿਲੈਨੀਅਮ ਦੀ ਸ਼ੁਰੂਆਤ ਮਨਾਉਣ ਵਾਸਤੇ ਜਸ਼ਨ ਕੀਤੇ ਗਏ |
- 3 ਜਨਵਰੀ – ਕਲਕੱਤਾ, ਭਾਰਤ ਦਾ ਨਾਮ ਅਧਕਾਰਿਕ ਰੂਪ 'ਚ ਬਦਲ ਕੇ ਕੋਲਕਾਤਾ ਰੱਖਿਆ ਗਿਆ।
- 22 ਫ਼ਰਵਰੀ – ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਦੇਸ਼ 'ਚ ਪਹਿਲੀ ਵਾਰ ਵੋਟਿੰਗ ਲਈ ਫੋਟੋਯੁਕਤ ਪਛਾਣ ਪੱਤਰ ਜ਼ਰੂਰੀ ਕੀਤਾ ਗਿਆ।
- 19 ਮਈ – ਸ਼ਿਕਾਗੋ, ਅਮਰੀਕਾ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਜਾਨਵਰ ਡਾਈਨੋਸੌਰ ਦੀਆਂ ਹੱਡੀਆਂ ਦਾ ਪੂਰਾ ਢਾਂਚਾ ਨੁਮਾਇਸ਼ ਵਾਸਤੇ ਰੱਖਿਆ ਗਿਆ।
- 9 ਜੂਨ – ਅਮਰੀਕਾ ਅਤੇ ਕੈਨੇਡਾ ਵਿੱਚ ਸਰਹੱਦ ਦੀ ਸਾਂਝੀ ਪੈਟਰੋਲਿੰਗ ਦਾ ਸਮਝੌਤਾ ਹੋਇਆ।
- 7 ਜੁਲਾਈ – ਐਮਾਜ਼ਾਨ ਕੰਪਨੀ ਨੇ ਐਲਾਨ ਕੀਤਾ ਕਿ ਇਸ ਨੇ ਨਾਵਲ ਹੈਰੀ ਪੌਟਰ ਦੀਆਂ ਚਾਰ ਲੱਖ ਕਾਪੀਆਂ ਵੇਚੀਆਂ ਹਨ। ਇੰਟਰਨੈੱਟ ਰਾਹੀਂ ਵੇਚੀਆਂ ਜਾਣ ਵਾਲੀਆਂ ਕਿਤਾਬਾਂ ਵਿੱਚ ਇਹ ਸਭ ਤੋਂ ਵੱਡਾ ਰਿਕਾਰਡ ਹੈ।
- 16 ਨਵੰਬਰ – ਬਿਲ ਕਲਿੰਟਨ ਵੀਅਤਨਾਮ ਜਾਣ ਵਾਲਾ ਪਹਿਲਾ ਅਮਰੀਕੀ ਰਾਸ਼ਟਰਪਤੀ ਸੀ।
- 30 ਨਵੰਬਰ – ਜਥੇਦਾਰ ਜਗਦੇਵ ਸਿੰਘ ਤਲਵੰਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਿਆ।
ਮਰਨ
- 3 ਫ਼ਰਵਰੀ – ਤਬਲਾਵਾਦਕ ਅੱਲਾ ਰੱਖਾ ਦੀ ਮੌਤ।
- 24 ਮਈ– ਭਾਰਤੀ ਕਵੀ, ਗੀਤਕਾਰ ਮਜਰੂਹ ਸੁਲਤਾਨਪੁਰੀ ਦੀ ਮੌਤ ਹੋਈ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |